ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਕਾਰਨ ਉਹਨਾਂ ਨੇ ਨਿਜੀ ਰਜੀਵੀਆਂ ਨੂੰ ਦੱਸਿਆ ਹੈ ਆਪਣੇ ਨਿਜੀ ਰਜੇਵੇ ਹੋਣ ਦੇ ਕਾਰਨ ਇਹ ਇਕੱਤਰਤਾ 28 ਜਨਵਰੀ ਨੂੰ ਨਹੀਂ ਹੋ ਸਕਦੀ ਇਸ ਇਕੱਤਰਤਾ ਲਈ ਨਵੀਂ ਤਰੀਕ ਦਾ ਜਲਦੀ ਐਲਾਨ ਕੀਤਾ ਜਾਵੇਗਾ
ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇੱਕ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਇਹ ਮੇਰੇ ਖਿਲਾਫ ਇੱਕ ਸਾਜ਼ਿਸ਼ ਦੇ ਲਈ ਮੁਲਤਵੀ ਕੀਤੀ ਗਈ ਹੈ ਕਿਉਂਕਿ ਜੋ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਮੇਰੀ ਪੜਤਾਲ ਕਰਨ ਦੇ ਲਈ ਉਸ ਨੇ ਵੀ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ ਤਾਂ ਕਿ ਮੈਨੂੰ ਦੋਸ਼ੀ ਠਹਿਰਾਇਆ ਜਾ ਸਕੇ
No comments:
Post a Comment